Sunday, 1 October 2017

  • ATTITUDE
  •  
  • ਜਿਸ ਕੋਲ ਗੱਡੀ ਉਸ ਕੋਲ ਨੱਡੀ … ਬਾਕੀ ਮੇਰੇ ਵਰਗੇ ਖੜੇ ਨੇ ਮੂੰਹ ਅੱਡੀ..
  • ਕੁਝ ਉਸਦੀ ਆਕੜ ਸੀ ਤੇ ਕੁਝ ਮੇਰਾ ਗੁੱਸਾ ਸੀ … ਉਹ ਨਖਰੇ ਕਰਦਾ ਸੀ ਸੁਭਾਅ ਮੇਰਾ ਵੀ ਪੁੱਠਾ ਸੀ
  • ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ….
  • ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।
  • ਜੋ ਔਕਾਤ ਦੀ ਗੱਲ ਕਰਦੇ ਨੇ….????….ਅੱਜ ਕੱਲ Jio ਸਿਮ ਲੈੰਦੇ ਦੇਖੇ ਨੇ
  • ਇਸ ਦਿਲ ਦੀਆਂ ਸਾਰੀਆਂ ਲਾਈਨਾਂ ਵਿਅਸਤ ਹਨ 😉😉 ਕਿਰਪਾ ਕਰਕੇ ਅਗਲੇ ਜਨਮ ਵਿੱਚ ਟਰਾਈ ਕੀਤਾ ਜਾਵੇ 😋😃
  • ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…
  • ਅਸੀਂ ਖੁਦ ਨੂੰ ਤੇੇਰੇ ਲਈ ਬਦਲ ਲਿਆ ..ਬਦਲੇ ਵਿੱਚ ਤੈਥੋਂ ਪਿਆਰ ਲਿਆ…ਤੂੰ ਸਾਨੂੰ ਬਦਲ ਕੇ ਬਦਲ ਗਈ… ਨੀ ਤੇਰੀ ਅਦਲ ਬਦਲ ਨੇ ਮਾਰ ਲਿਆ.
  • ਇੱਕ ਹੀ ਐਬ ਆ ਸਾਡੇ ਚ ਜਿਹੜਾ ਰੱਬ ਨੇ ਕੁੱਟ ਕੁੱਟ ਕੇ ਭਰਿਆ …ਕੋਈ ਲੱਖ ਮਾੜਾ ਕਰ ਜਏ ਸਾਡੇ ਨਾਲ ..ਪਰ ਸਾਥੋਂ ਨੀਂ ਹੁੰਦਾ…
  • ਬਚਾ ਕੇ ਰੱਖੀ ਮਾਲਕਾ ਦਿਲ ਤੋਡ਼ਨ ਵਾਲਿਆਂ ਦੀਅਾਂ ਮਾਰਾ ਤੋ …. ਅਸੀਂ ਤਾਂ ਪਹਿਲਾਂ ਮਸਾ ਸੰਭਲੇ ਆ ਹੋਏ ਪਿੱਠ ਪਿੱਛੇ ਵਾਰਾਂ ਤੋ…
  • ਪੱਬ ਬੋਚ ਕੇ ਟਿਕਾਵੀਂ ❤ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..
  • ਜ਼ਖਮ ਮੇਰਾ ਹੈ ਤਾ ਦਰਦ ਵੀ ਮੈਂਨੂੰ ਹੁੰਦਾ ਹੈ,ਇਸ ਦੁਨੀਆ ਵਿੱਚ ਕੋਣ ਕਿਸੇ ਲਈ ਰੌਦਾ ਹੈ, ਉਹਨੁੰ ਨੀਂਦ ਨਹੀ ਅੳਦੀ ਜੋ ਪਿਆਰ ਕਰਦਾ ਹੈ,ਜੋ ਦਿੱਲ ਤੋੜਦਾ ਹੈ ਉਹ ਚੈਨ ਨਾਲ ਸੌਦਾ ਹੈ..
  • ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ “
  • ਫੁਕਰੇ ਬੰਦੇ ਦੀ ਪੈੜ ਚ’ ਪੈੜ ਕਦੇ ਧਰੀ ਨੀ, ਪੱਲੇ ਏ ਸਭ ਕੁਝ ਕਦੇ ਸ਼ੋਛੇਬਾਜੀ ਕਰੀ ਨੀ..
  • ਲੱਖ ਲ੍ਹਾਣਤਾ ਸਾਡੇ ਜਿਓਣ ਉੱਤੇ , ਜੇ ਸਾਡਾ ਯਾਰ ਹੀ ਧੋਖਾ ਦੇ ਚੱਲੇ , ਅਸੀ ਹੱਕ ਦਿੱਤਾ ਜਿਹਨੂੰ ਅਪਣਿਆ ਦਾ , ਜੇ ਸਾਡਾ ਹੱਕ ਹੀ ਨਾਲ ਓਹ ਲੈ ਚੱਲੇ
  • ਹੋਰ ਕੁਝ ਦਾ ਤਾਂ ਪਤਾ ਨਹੀ , ਬਸ ਇਕੋ ਗੱਲ ਦਾ ਗਰੂਰ ਐ ,ਸਾਉੂ ਪੁੱਤ ਮਾਪਿਆ ਦਾ , ਨਸ਼ਿਆ ਤੋ ਦੂਰ ਐ
  • ਕਿਹੰਦੀ ਪਛਤਾਵੇਂਗਾ ਤੂੰ ” ਮੈਨੂੰ ਪਿਆਰ ਨਾਂ ਕਰ” , ਮੈਂ ਕਿਹਾ ਕਮਲੀਏ ਸਾਰੀ ਉਮਰ ਰੋਵੇਂਗੀ ” ਇਨਕਾਰ ਨਾ ਕਰ “
  • ਦਿਲ ਦਾ ਸੋਹਣਾ ਯਾਰ ਹੋਵੇ ਤਾਂ ਰੱਬ ਵਰਗਾ…ਬਾਹਰੋਂ ਦੇਖ ਕੇ ਕਦੇ ਧੋਖਾ ਖਾਈਏ ਨਾ … ਉਮਰ , ਵਕਤ ਤੇ ਮੌਸਮ ਦੇ ਨਾਲ ਬਦਲਦੇ ਸ਼ਕਲਾਂ ਦੇਖ ਕੇ ਯਾਰ ਬਣਾਈਏ ਨਾ..
  • ਕਦਰ ਤਾ ਬੰਦੇ ਦੇ ਕਿਰਦਾਰ ਦੀ ਹੁੰਦੀ ਆ… ਕੱਦ ਵਿਚ ਤਾ ਪਰਛਾਵਾਂ ਵੀ ਇਨਸਾਨ ਤੋ ਵੱਡਾ ਹੁੰਦਾ ..
  • ਕਿਹੰਦੀ ਤੁਸੀਂ ਫੇਸਬੁੱਕ Use ਕਰਦੇ ਹੋ ?…ਮੈਂ ਕਿਹਾ ….?? ਕਮਲੀਏ ਅਸੀ ਤਾਂ ਫੇਸਬੁੱਕ ਹੁਣ ਪੰਜਾਬੀ ਚ ਕਰਤੀ ਤੂੰ Use ਦੀ ਗੱਲ ਕਰਦੀ ਹੈ
  • ਠੱਗੀ ਠੋਰੀ 22 G ਮਲੰਗ ਮਾਰਦੇ,ਅਸੀਂ bapU 👳 ਦੀ ਕਮਾਈ ਨਾਲ ਡੰਗ ਸਾਰਦੇ .. ਬਾਬੇ ਨਾਨਕ🙏 ਦੀ ਕਿਰਪਾ ਨਾਲ ਚੱਲੀ ਜਾਨੇ ਆ,ਕਿਸੇ ਦੇ ਹਰਾਉਣ ਨਾਲ ਨਈਉ ਹਾਰਦੇ…💪
  • ਮੰਨੀ ਹਾਰ 👎 ਨਾ ☝ ਮੈਂ … ਮੰਨੇ ਰੱਬ ਦੇ ਭਾਣੇ 🙏 ਸਾਡੀ ਕਿਥੇ ਰੀਸ ਕਰ ਲੇਣਗੇ 👶 ਅੱਜ ਕੱਲ ਦੇ ਨਿਆਣੇ…
  • ਕੀਤੀਅਾਂ ਬਾਪੂ ਨੇ ਸਭ ਰੀਝਾਂ ਪੂਰੀਅਾਂ…..:)
  • ਸਾਡੇ ਬਾਰੇ ਤਾ ਸਿਰਫ ਅਸੀਂ ਹੀ ਜਾਣਦੇ ਹਾਂ … ਬਾਕੀ ਲੋਕ ਤਾਂ ਬਸ ਅੰਦਾਜ਼ਾ ਹੀ ਲਗਾ ਸਕਦੇ ਨੇ…
  • ਬੇਰੰਗ ਹੋਕੇ ਨਿਕਲਿਆ ਮੈਂ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਵਿਚੋ ਜਿਨ੍ਹਾ ਲੋਕਾਂ ਦੀ ਜ਼ਿੰਦਗੀ ਵਿਚ ਮੈ ਰੰਗ ਭਰਦਾ ਰਿਹਾ।
  • ਜਿਸ ਲਈ ਨਿੱਤ ‪Status‬ ਪਾਉਨੇ ਆ.. ਪਤਾ ਲੱਗਾ ਉਹਦੇ ‪ਫੋਨ‬ ਚ ਤਾਂ ‪ਪੰਜਾਬੀ‬ ਆਉਦੀ ਨਹੀਂ
  • ਸ਼ਰਾਰਤਾਂ ਕਰਿਆ ਕਰ, ਸਾਜਿਸ਼ਾਂ ਨਹੀਂ..!!ਅਸੀਂ ਸਿੱਧੇ ਹਾਂ, ਸਿੱਧਰੇ ਨਹੀਂ…
  • ਜੋ ਮੰਜ਼ਿਲਾਂ ਨੂੰ ਜਾਂਦੇ ਰਾਹ ਤੇਰੇ ਅਸੀ ਉੱਥੇ ਖੜਨਾ ਏ..ਅਸੀ ਪੜ ਲਈਆਂ ਬਹੁਤ ਕਿਤਾਬਾਂ ਨੀ ਹੁਣ ਤੇਰਾ ਚੇਹਰਾ ਪੜਨਾ ਏ
  • ਦੁਨੀਆ ਦੋ ਰੰਗੀ … ਅੰਦਰੋ ਦੁਸ਼ਮਣ ਬਾਹਰੋ ਸੰਗੀ।
  • ਸਿਖ ਲਓ ਵਕ਼ਤ ਨਾਲ ਕਿਸੇ ਦੀ ਚਾਹਤ ਦੀ ਕਦਰ ਕਰਨਾ ..ਕੀਤੇ ਥੱਕ ਨਾ ਜਾਵੇ ਕੋਈ ਤੁਹਾਨੂੰ ਅਹਿਸਾਸ ਕਰਾਉਂਦੇ ਕਰਾਉਂਦੇ।
  • ਜਨਮ ਜਨ੍ਮਾੰਤਰ ਦੇ ਟੁੱਟੇ ਰਿਸ਼ਤੇ ਵੀ ਜੁੜ ਜਾਂਦੇ ਨੇ … ਬੱਸ ਅਗਲੇ ਨੂੰ ਤੁਹਾਡੇ ਨਾਲ ਕੋਈ ਕੰਮ ਪੈਣਾ ਚਾਹੀਦਾ।
  • ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ. 😙
  • ਕਈ ਲੋਕ ਬੱਸ ਦਿਖਾਵੇ ਲਈ ਤੁਹਾਡੀ ਚਿੰਤਾ ਕਰਦੇ ਨੇ ..ਪਰ ਉਨ੍ਹਾਂ ਕੋਲੋ ਓਹ ਦਿਖਾਵਾ ਵੀ ਚੰਗੀ ਤਰਹ ਨਹੀਂ ਹੁੰਦਾ।
  • ਮੁਸ਼ਕਿਲ ਰਾਹਾਂ ਹੀ ਸੋਹਣੀਆ ਮੰਜਿਲਾ ਤਕ ਲੈ ਜਾਂਦੇ ਨੇ
  • ਅਸੀਂ ਚਾਹੇ ਬਹੁਤੇ ਸੋਹਣੇ ਨਹੀਂ…ਪਰ ਜਿਹੜਾ ਇੱਕ ਵਾਰੀ ਤੱਕ ਲਵੇ ..ਉਸਨੂੰ ਸੋਚਾ ਵਿੱਚ ਪਾ ਦਈਦਾ
  •  
  • ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ
  • ਮਤਲਬ ਦੀ ਦੁਨਿਆ ਸੀ ਇਸਲਈ ਸ਼ੱਡ ਦਿੱਤਾ ਸੱਬ ਨੂੰ ਮਿਲਣਾ ..ਨਹੀਂ ਤਾ ਇਹ ਛੋਟੀ ਜਹੀ ਉਮਰ ਤਨਹਾਈ ਦੇ ਕਾਬਿਲ ਨਹੀਂ ਸੀ
  • ਜੋ ਸੱਚੇ ਹੁੰਦੇ ਨੇ ਉਨ੍ਹਾ ਨੂੰ ਗੁੱਸਾ ਆਉਂਦਾ ਹੈ…ਝੂਠ ਬੋਲਣ ਵਾਲ਼ਿਆ ਨੂੰ ਤਾ ਅਕਸਰ ਮੈ ਪਿਆਰ ਜਤਾਂਦੇ ਵੇਖਿਆ ਹੈ
  • ਮਸ਼ਹੂਰ ਹੋਣਾ ਹੈ ਤਾਂ ਕਿਸੀ ਦੇ ਦਿਲ ਚ ਹੋਵੋ……ਇਜ਼ਤ ਤਾਂ ਪਾਉਗੇ….ਦੁਨੀਆਂ ਤਾਂ ਮਸ਼ਹੂਰੀ ਚ ਬਦਨਾਮੀ ਦਿੰਦੀ ਹੈ…
  • ਹੰਕਾਰ ਤੇ ਪੇਟ ਜਦੋਂ ਵੱਧ ਜਾਵੇ ਫਿਰ ਇਨਸਾਨ ਚਾਹ ਕੇ ਵੀ ਕਿਸੇ ਨੂੰ ਗਲੇ ਨਹੀਂ ਲਗਾ ਸਕਦਾ
  • ਨਾ ਖੜਿਆ ਕਰ ਰਾਹਾਂ ਚਬਣਾ ਕੇ ਭੋਲਾ ਭਾਲਾ face ਮੁੰਡਿਆ…. ..ਤੇਰੀ ਮੇਰੀ ਨਈਂ ਨਿਭਣੀ…ਮੈਂ ਕੁੜੀ ਸ਼ਾਂਤ ਸੁਭਾਅ ਦੀ, ਤੂੰ ਰੌਲੇ ਵਾਲਾ case ਮੁੰਡਿਆ…
  • ਚੈਲਿੰਜ਼ ਨਾ ਕਰ ਮਿੱਤਰਾ ਨੂੰ ਕਿ ਮਿਲਣੀ ਨਹੀਂ ਰਿਹਾਈ ਪਤਾ ਨਹੀਂ ਲੱਗਣਾ ਜਿੰਦਗੀ ਵਿੱਚ ਤੂੰ ਆਈ ਕਿ ਨਹੀਂ ਆਈ..!
  • ਅਸੀਂ ਮੁੰਡੇ ਹਾਂ ਪੰਜਾਬੀ ਸਾਡੀ ਗੱਲ ਬਾਤ ਹੋਰ….ਪਟਿਆਲਾ ਚੰਡੀਗੜ੍ਹ ਸਾਡਾ ਚਲਦਾ ਹੈ ਜੋਰ
  • ਸਮਾਂ ਨਾ ਲਾਓ ਇਹ ਸੋਚਣ ਵਿਚ ਕਿ ਤੁਸੀਂ ਕੀ ਕਰਨਾ ਹੈ…ਨਹੀਂ ਤਾ ਸਮਾਂ ਸੋਚ ਲਵੇਗਾ ਕਿ ਤੁਹਾਡਾ ਕੀ ਕਰਨਾ ਹੈ
  • ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ …. ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ
  • ਲਹਿਜਾ ਹੈ ਯਾਰ ਦਾ ਹੁਣ ਬਹੁਤ ਹੀ ਬੇਰੁਖਾ…ਓਹ ਮੇਨੂੰ ਹੁਣ “ਤੁਸੀਂ” ਤਾਂ ਕਹਿੰਦੀ ਹੈ ਪਰ “ਤੂੰ” ਦੀ ਤਰ੍ਹਾ
  • ਡਰ ਲਗਦਾ ਹੈ ਰੱਬ ਡਾਡੇ ਤੋਂ …ਹ਼ੇ ਵਾਹਿਗੁਰੂ ਉਸਨੂੰ ਵੀ ਖੁਸ਼ ਰਖੀ …ਜਿਸਨੂੰ ਨਫਰਤ ਹੈ ਸਾਡੇ ਤੋਂ
  • ਜਿੰਨੇ ਮਾੜੇ ਅਸੀਂ ਆ…..ਉਨਾ ਚੰਗਾ ਕੋਈ ਨਹੀਂ
  • ਕਿਸੇ ਦੀ ਧੀ ਮਗਰ ਗੇੜੀਆਂ ਲਾਣ ਵਾਲੇ…. ਆਪਣੀ ਧੀ ਨੂੰ ਅਣਖ ਖਾਤਿਰ ਹੀ ਮਾਰ ਦਿੰਦੇ ਹਨ

 

No comments:

Post a Comment