Monday, 2 October 2017

  •  LOVE
  •                
  • ਪਿਆਰ💞ਵੀ ਬਹੁਤ ਅਜੀਬ ਹੈ😻 ਜਿਸ ਇਨਸਾਨ 👫ਨੂੰ ਪਾਇਆ ਵੀ ਨਾ😏ਹੋਵੇ …..ਉਸ ਨੂੰ ਵੀ ਖੋਣ 😿 ਦਾ ਡਰ ਲੱਗਾ ਰਹਿੰਦਾ ਹੈ
  • ਅਜੀਬ ਅਦਾ ਹੈ 😍ਤੇਰੇ ਦਿਲ 💛 ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ 😊ਤੇ ਨਰਾਜਗੀ ਵੀ ਸਾਡੇ ਨਾਲ ਹੈ😋 ਸ਼ਿਕਾਇਤ ਵੀ ਸਾਡੇ ਨਾਲ ਤੇ😙ਪਿਆਰ ਵੀ ਸਾਡੇ ਹੀ ਨਾਲ ਹੈ।😘😍
  • ਚੰਨਾ ਮੈਂ ਤੇਰੀ ਚਾਨਣੀ ਤੂੰ ਬਣ ਪ੍ਰਸ਼ਾਵਾਂ … ਵੇ ਤੇਰੇ ਵਿੱਚੋਂ ਰੱਬ ਦਿਸਦਾ ਕਿਵੇਂ ਤੇਰੇ ਵਲੋਂ ਮੁੱਖ ਪਰਤਾਵਾ … ♥♥
  • ਜਿੰਦ ਮੁੱਕ ਜਾਉ ਮੇਰੀ ਪਰ ਸੋਹਣਿਆ ਤੇਰੇ ਲਈ ਨਈ ਪਿਆਰ ਮੁੱਕਨਾ… ਰੱਬ ਨੇ ਸਾਡਾ ਮੇਲ ਤਾਂ ਕਰਾਇਆ ਕਿਉਕਿ ਸਾਨੂੰ ਇਕ ਦੂਜੇ ਲਈ ਬਣਾਇਆ
  • ਮੇਰੀਏ ਸਰਦਾਰਨੀਏ, ਨੀ ਤੈਨੂੰ ਉਮਰ ਮੇਰੀ ਲੱਗ ਜਾਵੇ… ♥♥
  • ਤੇਰੀਆਂ ਹੀ ਸੋਚਾਂ ਵਿੱਚ ਰਹਾਂ ਮੈਂ ਗਵਾਚਾ, ਖਬਰ ਨਾ ਮੈਨੂੰ ਸੰਸਾਰ ਦੀ…ਬਾਕੀ ਦੁਨੀਆ ਤੋਂ ਦੱਸ ਕੀ ਏ ਮੈਂ ਲੈਣਾ, ਮੈਨੂੰ ਲੋੜ ਬਸ ਇੱਕੋ ਤੇਰੇ ਪਿਆਰ ਦੀ
  • ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ ,ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ.
  • ਇੱਕ ਤੇਰੇ ਨਾਲ ਅੜੈ ਹਾਂ , ਜਣੀ – ਖਣੀ ਤੋਂ ਮੈਂ ਅੜਦਾ ਨੀ , ਮੁੱਖ ਤੇਰਾ ਵੇਖੇ ਬਿਣ , ਸਾਡਾ ਦਿਨ ਚੜਦਾ ਨੀ
  • ਸਾਨੂੰ ਲੋੜ੍ਹ ਤੇਰੀ ਕਿੰਨੀ ਅਸੀ ਦਸਦੇ ਨਹੀਂ, ਸੱਚ ਜਾਨੀ ਤੇਰੇ ਬਿਨਾ ਕੱਖ ਦੇ ਨਹੀਂ, ਤਸਵੀਰ ਤੇਰੀ ਰੱਖ ਲਈ ਦਿਲ ਦੇ ਵਿਚ, ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤਕਦੇ ਨਹੀ
  • ਹੁੰਦਾ ਸੀ ਜੋ ਸਿਰੇ ਦਾ ਨਵਾਬ ਗੱਭਰੂ, ਉਹ ਅੱਜ ਫਿਕਰਾਂ ਚ ਪਾਤਾ ਜੱਟੀ ਨੇ ,ਰੋਹਬ ਨਾਲ ਸੀ ਜੋ ਹਰ ਗੱਲ ਕਰਦਾ, sorry sorry ਕਹਿਣ ਹੁਣ ਲਾ ਤਾਂ ਜੱਟੀ ਨੇ
  • ਇੱਕ ਵਹਿਮ ਜਿਹਾ ਕਿਉੰ ਲੱਗਦਾ ਏ … ਮੇਰੇ ਬਿਨ ਉਹ ਨੀ ਰਹਿ ਸਕਦੀ , ਉੰਝ ਪਿਆਰ ਬੜਾ ਹੀ ਕਰਦੀ ਆ ….ਪਰ ਸਾਹਮਣੇ ਖੜ ਨੀ ਕਹਿ ਸਕਦੀ
  • ਲਫਜ ਤਾ ਲੋਕਾ ਲਈ ਲਿਖਦੇ ਆ… ਤੂੰ ਤਾ ਅੱਖਾ ਵਿਚੋ ਪੜਿਆ ਕਰ ਕਮਲਿਏ…
  • ਅਸੀਂ ਤਾਂ ਪਾਗਲ ਆਂ, ਸ਼ੌਂਕ-ਏ-ਸ਼ਾਇਰੀ ਦੇ ਨਾਮ ਤੇ ਹੀ ਦਿਲ ਦੀ ਗੱਲ ਕਹਿ ਜਾਨੇ ਆਂ, ਕਈ ਲੋਕ ਤਾਂ ਗੀਤਾ ਤੇ ਹੱਥ ਰੱਖ ਕੇ ਵੀ ਸੱਚ ਨਹੀਂ ਬੋਲਦੇ
  • ਘੈਂਟ ਸਰਦਾਰ ਮੇਰਾ ਸੋਹਣਾ ਸਭ ਤੋਂ..ਮੈਂ ਪੂਣੀਆਂ ਕਰਾਵਾਂ ਸੁੱਖ ਮੰਗਾਂ ਰੱਬ ਤੋਂ. …….
  • ਰਸਤਾ ਹੋਵੇ ਇਕ ਤੇ ਮੰਜਿਲ ਆਵੇ ਨਾ … ਇਕੱਠੇ ਰਹਿਏ ਦੋਨੋਂ ਕੋਈ ਸਤਾਵੇ ਨਾ 😍
  • ਘਰੇ ਸਾਡੇ ਨਿੱਤ ਹੀ ਕਚਿਹਰੀ ਲੱਗਦੀ, ਯਾਰ ਤੇਰਾ ਕੱਲਾ ਕੇਸ ਪਿਆਰ❤ਦਾ ਲੜੇ..
    ਕਿਉਕਿ ਬਾਪੂ ਕਹਿੰਦਾ ਕੁੜੀ ਪੜੀ ਲਿਖੀ ਲਿਆਉਣੀ ਆ, ਪਰ ਬੇਬੇ ਕਹਿੰਦੀ ਪੜੀਆਂ ਦੇ ਨਖਰੇ ਬੜੇ……
  • ਜਿਵੇਂ ਨਬਜਾਂ ਦੇ ਲਈ ਖੂਨ ਤੇ ਰੂਹ ਲਈ ਸ਼ਰੀਰ ਬਣ ਗਿਆ… ਮੇਰੀ ਧੜਕਨ ਤੇਰੀ ਤਸਵੀਰ ਸੱਜਣਾ ਤੂੰ ਮੇਰੀ ਤਕਦੀਰ ਬਣ ਗਿਆ..
  • ਜਿਸ ਸ਼ਕਸ ਦੀ ” ਗ਼ਲਤੀ ” , ” ਗ਼ਲਤੀ ” ਨਾ ਲੱਗੇ ਉਸਨੂੰ ਹੀ ਪਿਆਰ ਕਹਿੰਦੇ ਨੇ।
  • ਤੂੰ ਮੇਰੀ ਉਹ smile ਹੈ :) ਜਿਸਦੀ ਵਜਹ ਨਾਲ ਮੇਰੇ ਘਰਦਿਆਂ ਨੂੰ ਕਦੇ ਕਦੇ ਮੇਰੇ ਤੇ ਸ਼ਕ਼ ਹੋ ਜਾਂਦਾ ਹੈ।
  • ਮੇਰਾ ਦਿਲ ਕਮਜ਼ੋਰ , ਬਹੁਤ ਨਾ ਲਾ ਜ਼ੋਰ ,ਸਾਨੂੰ ਹੱਸ ਕੇ ਬੁਲਾ , ਅਸੀਂ ਨਾ ਚਾਹੀਏ ਕੁਝ ਹੋਰ।
  • ਵਾਰੀ ਵਰਸੀ ਖੱਟਣ ਗਿਆ ਸੀ ਖੱਟ ਕੇ ਲਿਆਂਦੀ ਰੂੰ , ਥੋੜੀ -ਥੋੜੀ ਮੈਂ ਵਿਗੜੀ ਬਹੁਤ ਵਿਗੜਿਆ ਤੂੰ
  • ਮੇ ਤੇਰੇ ਪਿਆਰ ਦੀ ਹੀਫਾਜੱਤ ਕੁਝ ਏਦਾ ਕੀਤੀ ਏ … ਜਦ ਕੀਸੇ ਨੇ ਤਕਣਾ ਚਾਏਆ ਮੈਂ ਨਜਰਾਂ ਝੁਕਾਲੀਆ

No comments:

Post a Comment